Beant Singh assassination : ਕਤਲ ਵਾਲੇ ਦਿਨ ਕੀ-ਕੀ ਵਾਪਰਿਆ ਸੀ, ਚਸ਼ਮਦੀਦ ਦੀ ਜ਼ਬਾਨੀ

Описание к видео Beant Singh assassination : ਕਤਲ ਵਾਲੇ ਦਿਨ ਕੀ-ਕੀ ਵਾਪਰਿਆ ਸੀ, ਚਸ਼ਮਦੀਦ ਦੀ ਜ਼ਬਾਨੀ

ਬੇਅੰਤ ਸਿੰਘ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਉਹ 1992 ਵਿਚ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ।
1980 ਤੇ 1990 ਦਹਾਕੇ ਦੇ ਸ਼ੁਰੂਆਤੀ ਸਾਲਾਂ ਤੱਕ ਪੰਜਾਬ ਵਿਚ ਵੱਖਰੀ ਸਿੱਖ ਸਟੇਟ ਲਈ ਹਥਿਆਰਬੰਦ ਖਾੜਕੂ ਲਹਿਰ ਚੱਲ ਰਹੀ ਸੀ।
ਬੇਅੰਤ ਸਿੰਘ ਦੀ ਸਰਕਾਰ ਦੌਰਾਨ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾਉਣ ਅਤੇ ਮਨੁੱਖੀ ਅਧਿਆਰਾਂ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਸਨ।
ਖਾੜਕੂਵਾਦ ਦੌਰਾਨ ਹਜ਼ਾਰਾਂ ਲੋਕਾਂ ਦੇ ਕਤਲ ਹੋਏ, ਜਿਸ ਵਿਚ ਆਮ ਲੋਕ, ਖਾਲਿਸਤਾਨੀ ਖਾੜਕੂ ਅਤੇ ਪੁਲਿਸ ਮੁਲਾਜ਼ਮ ਸ਼ਾਮਲ ਸਨ
ਪੰਜਾਬ ਦੇ ਕਈ ਪੁਲਿਸ ਅਧਿਕਾਰੀਆਂ ਖਿਲਾਫ਼ ਜਾਂਚ ਪੜਤਾਲਾਂ ਹੋਈਆਂ ਅਤੇ ਸਜਾਵਾਂ ਵੀ ਭੁਗਤਣੀਆਂ ਪਈਆਂ ਸਨ।
ਬੇਅੰਤ ਸਿੰਘ ਦਾ ਕਤਲ 31 ਅਗਸਤ 1995 ਨੂੰ ਹੋਇਆ ਸੀ ਅਤੇ ਇਸ ਦਾ ਇਲਜ਼ਾਮ ਖਾਲਿਸਤਾਨੀ ਜਥੇਬੰਦੀ ਬੱਬਰ ਖਾਲਸਾ ਉੱਤੇ ਲੱਗਿਆ ਸੀ।
ਬੇਅੰਤ ਸਿੰਘ ਦੇ ਕਤਲ ਵਿਚ ਸ਼ਾਮਲ ਖਾੜਕੂਆਂ ਨੇ ਅਦਾਲਤ ਵਿਚ ਦਿੱਤੇ ਬਿਆਨ ਵਿਚ ਕਿਹਾ ਸੀ ਉਨ੍ਹਾਂ ਨੇ ''ਸਰਕਾਰੀ ਜ਼ਬਰ'' ਖਿਲਾਫ਼ ਕਾਰਵਾਈ ਕੀਤੀ ਸੀ।
ਰਿਪੋਰਟ : ਅਰਵਿੰਦ ਛਾਬੜਾ, ਐਡਿਟ : ਗੁਲਸ਼ਨ

𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi
𝐅𝐀𝐂𝐄𝐁𝐎𝐎𝐊:   / bbcnewspunjabi  
𝐈𝐍𝐒𝐓𝐀𝐆𝐑𝐀𝐌:   / bbcnewspunjabi  
𝐓𝐖𝐈𝐓𝐓𝐄𝐑:   / bbcnewspunjabi  

Комментарии

Информация по комментариям в разработке