Dev Tharikewala death: Surinder Shinda ਸਣੇ ਬਾਕੀ ਕਲਾਕਾਰ ਕੀ ਬੋਲੇ | 𝐁𝐁𝐂 𝐏𝐔𝐍𝐉𝐀𝐁𝐈

Описание к видео Dev Tharikewala death: Surinder Shinda ਸਣੇ ਬਾਕੀ ਕਲਾਕਾਰ ਕੀ ਬੋਲੇ | 𝐁𝐁𝐂 𝐏𝐔𝐍𝐉𝐀𝐁𝐈

ਜਾਣੇ-ਪਛਾਣੇ ਪੰਜਾਬੀ ਗੀਤਕਾਰ ਦੇਵ ਥਰੀਕੇਵਾਲਾ ਦਾ ਦੇਹਾਂਤ ਹੋ ਗਿਆ । ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਵ ਥਰੀਕੇਵਾਲਾ ਦੀ ਮੌਤ ਹੋ ਗਈ। ਦੇਵ ਥਰੀਕੇਵਾਲਾ ਦਾ ਪੂਰਾ ਨਾਂ ਹਰਦੇਵ ਸਿੰਘ ਸੀ, ਉਹ ਪੰਜਾਬੀ ਸੰਗੀਤ ਜਗਤ ਦਾ ਇੱਕ ਵੱਡਾ ਨਾਂ ਸਨ। ਥਰੀਕੇਵਾਲਾ ਨੇ ਸੈਂਕੜੇ ਦੋਗਾਣੇ, ਕਲੀਆਂ, ਲੋਕ ਗਾਥਾਵਾਂ ਤੇ ਕਿੱਸਿਆਂ ਸਣੇ 4 ਦਰਜਨ ਦੇ ਕਰੀਬ ਕਿਤਾਬਾਂ ਲਿਖੀਆਂ। ਦੇਵ ਥਰੀਕੇਵਾਲਾ ਦਾ ਜਨਮ ਲੁਧਿਆਣਾ ਦੇ ਨੇੜਲੇ ਪਿੰਡ ਥਰੀਕੇ ਵਿੱਚ 19 ਸਤੰਬਰ 1940 ਨੂੰ ਹੋਇਆ ਸੀ। ਸਾਹਿਤ ਅਤੇ ਸੰਗੀਤ ਜਗਤ ਨਾਲ ਜੁੜੇ ਲੋਕ ਥਰੀਕੇਵਾਲਾ ਨੂੰ ਉਨ੍ਹਾਂ ਦੇ ਪਿੰਡ ਅੰਤਿਮ ਵਿਦਾਈ ਦੇਣ ਪਹੁੰਚੇ।
ਰਿਪੋਰਟ- ਗੁਰਮਿੰਦਰ ਗਰੇਵਾਲ
ਐਡਿਟ- ਸਦਫ਼ ਖ਼ਾਨ


-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 coverage on Punjab Assembly elections 2022, 𝐜𝐥𝐢𝐜𝐤:
https://bbc.in/3ray5jC
https://bbc.in/3K3RVFS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi
𝐅𝐀𝐂𝐄𝐁𝐎𝐎𝐊:   / bbcnewspunjabi  
𝐈𝐍𝐒𝐓𝐀𝐆𝐑𝐀𝐌:   / bbcnewspunjabi  
𝐓𝐖𝐈𝐓𝐓𝐄𝐑:   / bbcnewspunjabi  

Комментарии

Информация по комментариям в разработке