Radha Soami Dera New Chief Jasdeep Singh Gill - ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੋ । Punjab Tak

Описание к видео Radha Soami Dera New Chief Jasdeep Singh Gill - ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੋ । Punjab Tak

Radha Soami Dera New Chief Jasdeep Singh Gill - ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੋ । Punjab Tak

#radhasoami #deraradhasoamisatsangbeas #Babagurindersinghdhillonji #JasdeepSinghGill

Radha Soami Dera New Chief Jasdeep Singh Gill - ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੋ । Punjab Tak

ਜਸਦੀਪ ਸਿੰਘ ਗਿੱਲ ਡੇਰਾ ਬਿਆਸ ਦੇ ਨਵੇਂ ਮੁਖੀ ਹਨ । ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਨਵੇਂ ਵਾਰਸ ਦਾ ਐਲਾਨ ਕੀਤਾ ਤੇ 2 ਸਤੰਬਰ 2024 ਯਾਨਿ ਕਿ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਜਸਦੀਪ ਸਿੰਘ ਗਿੱਲ ਸਰਪ੍ਰਸਤ ਵਜੋਂ ਗੁਰਿੰਦਰ ਸਿੰਘ ਢਿੱਲੋਂ ਦੀ ਥਾਂ ਲੈਣਗੇ ।

------------------
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...

Facebook -   / punjabtakofficial  
Instagram -   / punjabtak  
Twitter -   / punjabtak  
Website-https://www.tak.live/punjab-tak

Комментарии

Информация по комментариям в разработке