ਗੁਰ ਪਾਰਸ ਹਮ ਲੋਹ । Gur Paras Hum Loh

Описание к видео ਗੁਰ ਪਾਰਸ ਹਮ ਲੋਹ । Gur Paras Hum Loh

ਸ਼ਬਦ: ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ
ਜੱਥਾ: ਭਾਈ ਰਵਿੰਦਰ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ)

Shabad Kirtan by Jatha Bhai Ravinder Singh Ji (Hazoori Ragi Darbar Sahib)

ਰਾਗੁ ਤੁਖਾਰੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 1113
ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥
ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥
ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥
ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥
ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥
ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥

Комментарии

Информация по комментариям в разработке