Avtar Singh Tari ਸਾਹਿਬਜ਼ਾਦਿਆਂ ਦੀ ਅਦੁਤੀ ਸ਼ਹੀਦੀ(ਕਵਿਤਾ)

Описание к видео Avtar Singh Tari ਸਾਹਿਬਜ਼ਾਦਿਆਂ ਦੀ ਅਦੁਤੀ ਸ਼ਹੀਦੀ(ਕਵਿਤਾ)

ਕੈਨੇਡੀਅਨ ਸਿੱਖ ਸਟੱਡੀ ਤੇ ਟੀਚੰਗ ਸੁਸਾਇਟੀ ਵਲੋਂ ਚਾਰ ਸਾਹਿਬਜ਼ਾਦੇ ,ਮਾਤਾ ਗੁਜਰੀ ਜੀ ਤੇ ਅਨੇਕਾਂ ਸਿੰਘ ਸਿੰਘਣੀਆਂ ਦੀ ਸ਼ਹਾਦਤ ਦੀ ਯਾਦ ਵਿੱਚ ੨੬ ਦਸੰਬਰ , ੨੦੧੩ ਨੂੰ ਕਨੇਡਾ ਦੇ ਵੈਨਕੂਵਰ ਸ਼ਹਿਰ ਵਿਖੇ ਇਕ ਯਾਦਗਾਰੀ ਸਮਾਗਮ ਕੀਤਾ ਗਿਆ।ਜਿਸ ਵਿੱਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਜਸਵੀਰ ਸਿੰਘ , ਭਾਈ ਹਰਜਿੰਦਰ ਸਿੰਘ ਸਭਰਾ , ਭਾਈ ਸ਼ਿਵਤੇਗ ਸਿੰਘ ਅਤੇ ਗੁਰਮੀਤ ਸਿੰਘ ਬਰਸਾਲ ਪਹੁੰਚੇ ।

Комментарии

Информация по комментариям в разработке