Maharaja Duleep Singh ਦੇ ਪੁੱਤਰ ਦੇ ਕਰੋੜਾਂ ਰੁਪਏ ਦੀ ਕੀਮਤ ਵਾਲੇ ਬੰਗਲੇ ’ਚ ਖ਼ਾਸ ਕੀ ਹੈ | BBC NEWS PUNJABI

Описание к видео Maharaja Duleep Singh ਦੇ ਪੁੱਤਰ ਦੇ ਕਰੋੜਾਂ ਰੁਪਏ ਦੀ ਕੀਮਤ ਵਾਲੇ ਬੰਗਲੇ ’ਚ ਖ਼ਾਸ ਕੀ ਹੈ | BBC NEWS PUNJABI

#SikhHistory #MaharajaDalipSingh #KhalsaRaj
ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਅਲਬਰਟ ਜੈ ਦਲੀਪ ਸਿੰਘ ਦਾ ਲੰਡਨ ਵਿਚ ਬਣਿਆ ਖ਼ੂਬਸੂਰਤ ਮਹਿਲ ਹੁਣ ਵਿਕਣ ਦੀ ਤਿਆਰੀ ਵਿੱਚ ਹੈ। ਇਸ ਮਹਿਲ ਦੀ ਵਿਕਰੀ ਲਈ ਕੀਮਤ 15.5 ਮਿਲੀਅਨ ਬ੍ਰਿਟਿਸ਼ ਪੌਂਡ (1 ਅਰਬ 51 ਕਰੋੜ 21 ਲੱਖ ਰੁਪਏ ਦੇ ਕਰੀਬ) ਰੱਖੀ ਗਈ ਹੈ।
ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਛੋਟੇ ਪੁੱਤਰ ਮਹਾਰਾਜ ਦਲੀਪ ਸਿੰਘ ਸਨ ਅਤੇ 19ਵੀਂ ਸਦੀ ਦੇ ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਸਨ।
ਦਲੀਪ ਸਿੰਘ ਦੇ ਪੁੱਤਰ ਪ੍ਰਿੰਸ ਵਿਕਟਰ ਦੇ ਵਿਆਹ ਮਗਰੋਂ ਸਥਾਨਕ ਪ੍ਰਸ਼ਾਸਨ ਨੇ ਇਹ ਆਲੀਸ਼ਾਨ ਮਹਿਲ ਉਨ੍ਹਾਂ ਨੂੰ ਅਲਾਟ ਕੀਤਾ ਸੀ। ਪਰ ਲੰਡਨ ਵਿੱਚ ਸਥਿਤ ਇਸ 5 ਕਮਰਿਆਂ ਦੇ ਘਰ ਦੀ ਕੀ ਹੈ ਖ਼ਾਸੀਅਤ ਅਤੇ ਇਹ ਕਿਵੇਂ ਵਿਕਟਰ ਅਲਬਰਟ ਜੈ ਦਲੀਪ ਸਿੰਘ ਨੂੰ ਮਿਲਿਆ, ਇਸ ਬਾਰੇ ਅਸੀਂ ਗੱਲ ਕਰਦੇ ਹਾਂ।
#Sikh #SikhHistory #History #BritishEmpire #KhalsaRaj
---
For BBC’s special videos on coronavirus, click: https://bbc.in/2zjT6B9
For latest updates on the corona crisis, click: https://bbc.in/2XQvQVp
---
Subscribe to our YouTube channel: https://bit.ly/2o00wQS
For more stories, visit: https://www.bbc.com/punjabi
FACEBOOK:   / bbcnewspunjabi  
INSTAGRAM:   / bbcnewspunjabi  
TWITTER:   / bbcnewspunjabi  

Комментарии

Информация по комментариям в разработке