Amritpal ਨੂੰ ਬਦਨਾਮ ਕਰਨ ਦੀ ਸਾਜਿਸ਼ ?- ਵਾਇਰਲ ਹੋ ਰਿਹਾ ਪੱਤਰ - ਜਾਣੋ ਅਸਲ ਸੱਚ

Описание к видео Amritpal ਨੂੰ ਬਦਨਾਮ ਕਰਨ ਦੀ ਸਾਜਿਸ਼ ?- ਵਾਇਰਲ ਹੋ ਰਿਹਾ ਪੱਤਰ - ਜਾਣੋ ਅਸਲ ਸੱਚ

Amritpal ਨੂੰ ਬਦਨਾਮ ਕਰਨ ਦੀ ਸਾਜਿਸ਼ ?- ਵਾਇਰਲ ਹੋ ਰਿਹਾ ਪੱਤਰ - ਜਾਣੋ ਅਸਲ ਸੱਚ
#Punjab #Amritpalsinh #Khadursahib #abplive
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੇ ਦਾਅਵਾ ਕੀਤਾ ਹੈ
ਕਿ ਉਸਦੇ ਕਿਰਦਾਰ ਨੂੰ ਢਾਅ ਲਾਉਣ ਲਈ ਸਾਜਿਸ਼ ਰਚੀ ਜਾ ਰਹੀ ਹੈ।
ਦਰਅਸਲ ਅੰਮ੍ਰਿਤਪਾਲ ਸਿੰਘ ਦਾ ਇਹ ਬਿਆਨ ਸੋਸ਼ਲ ਮੀਡੀਆ ਤੇ ਇੱਕ ਪੱਤਰ ਵਾਇਰਲ ਹੋਣ ਮਗਰੋਂ ਆਇਆ ਹੈ।
ਇਸ ਪੱਤਰ ਵਿੱਚ ਸਪੀਕਰ ਨੂੰ ਬੇਨਤੀ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਲਿਆ ਕੇ ਸੌਂਹ ਚੁਕਵਾਈ ਜਾਏ।
ਵਾਇਰਲ ਹੋ ਰਹੇ ਇਸ ਲੈਟਰ ਨੂੰ ਅੰਮ੍ਰਿਤਪਾਲ ਸਿੰਘ ਨੇ ਝੂਠਾ ਕਰਾਰ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਦੇ ਇਲਜ਼ਾਮ ਹਨ ਕਿ ਇਹ ਝੂਠਾ ਪੱਤਰ ਵੀ ਪਿੱਛਲੇ ਡੇਢ ਸਾਲ ਤੋਂ ਉਸ ਦੇ ਕਿਰਦਾਰ ਨੂੰ ਢਾਹ ਲਾਓਣ ਦੇ
ਮਾੜੇ ਇਰਾਦਿਆਂ ਦੀ ਅਗਲੀ ਕੜੀ ਹੈ। ਤੇ ਸਮਾਂ ਆਓਣ ਤੇ ਅਜਿਹੀਆਂ ਮਾੜੀਆਂ ਕਾਰਵਾਈਆਂ ਲਈ
ਜੁੰਮੇਵਾਰ ਵਿਅਕਤੀਆਂ ਦੇ ਨਾਮ ਸਿੱਖ ਸੰਗਤ ਸਾਹਮਣੇ ਰੱਖੇ ਜਾਣਗੇ।
ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੋਂ ਪੋਸਟ ਸ਼ੇਅਰ ਕਰਕੇ ਕਿਹਾ ਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨਾਮ ਹੇਠ ਇੱਕ ਨਕਲੀ ਪੱਤਰ ਸੋਸ਼ਲ ਮੀਡੀਆ ਤੇ ਵੰਡਿਆ ਜਾ ਰਿਹਾ ਜਿਸ ਵਿੱਚ ਸਪੀਕਰ ਸਾਹਬ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਲਿਆ ਸੌਂਹ ਚੁਕਵਾਏ ਜਾਣ ਦੀ ਬੇਨਤੀ ਕੀਤੀ ਗਈ ਹੈ। ਸਿੱਖ ਸੰਗਤ ਇਸ ਝੂਠ ਤੋਂ ਅਗਾਹ ਰਹੇ ਕਿ ਐਸਾ ਕੋਈ ਵੀ ਪੱਤਰ ਅੰਮ੍ਰਿਤਪਾਲ ਸਿੰਘ ਵੱਲੋਂ ਕਿਸੇ ਨੂੰ ਨਹੀ ਲਿਖਿਆ ਗਿਆ। ਇਹ ਝੂਠਾ ਪੱਤਰ ਵੀ ਪਿੱਛਲੇ ਡੇਢ ਸਾਲ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਕਿਰਦਾਰ ਨੂੰ ਢਾਹ ਲਾਓਣ ਦੇ ਮਾੜੇ ਇਰਾਦਿਆਂ ਦੀ ਅਗਲੀ ਕੜੀ ਹੈ। ਸਮਾਂ ਆਓਣ ਤੇ ਅਜਿਹੀਆਂ ਮਾੜੀਆਂ ਕਾਰਵਾਈਆਂ ਲਈ ਜੁੰਮੇਵਾਰ ਵਿਅਕਤੀਆਂ ਦੇ ਨਾਮ ਸਿੱਖ ਸੰਗਤ ਸਾਹਮਣੇ ਰੱਖੇ ਜਾਣਗੇ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:    / abpsanjha  
Facebook:   / abpsanjha  
Twitter:   / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Комментарии

Информация по комментариям в разработке