ਸਰਗਰਮੀਆਂ। Activities । Sahitaksanjh । kharar

Описание к видео ਸਰਗਰਮੀਆਂ। Activities । Sahitaksanjh । kharar

ਮਿਤੀ 20 ਅਤੇ 21 ਸਤੰਬਰ 2024 ਨੂੰ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸ਼ਮੇਸ਼ ਨਗਰ ਖਰੜ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ,' ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੌਜਵਾਨ ਸਭਾ ਅਤੇ ਸਮੂਹ ਇਲਾਕੇ ਦੀ ਸਾਧ ਸੰਗਤ ਵੱਲੋਂ ਦੋ ਦਿਨਾਂ ਗੁਰਮਤਿ ਸਮਾਗਮ ਕਰਵਾਏ ਗਏ। ਇਹਨਾਂ ਗੁਰਮਤਿ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਤੇ ਸੰਤ ਬਾਬਾ ਭੁਪਿੰਦਰ ਸਿੰਘ ਜੀ ਜਰਗ ਰਾੜਾ ਸਾਹਿਬ ਵਾਲਿਆਂ ਵਲੋਂ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨਾਲ ਸਾਂਝ ਪਾਈ ਗਈ।ਇਸ ਸਮਾਗਮ ਦੀਆਂ ਕੁੱਝ ਝਲਕੀਆਂ।#gurmatsamagam #kirtan #katha #gurduwara #kharar#shabad #shabadkirtan#gurbani

Комментарии

Информация по комментариям в разработке