Guru Nanak Kee Vadiaayee ॥ Part 2

Описание к видео Guru Nanak Kee Vadiaayee ॥ Part 2

ਸੋਰਠਿ ਮਹਲਾ 5 ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥
ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥1॥
ਪ੍ਰਭ ਬਾਣੀ ਸਬਦੁ ਸੁਭਾਖਿਆ ॥
ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥
ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥
ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥2॥
ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥
ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥3॥
ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥
ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥4॥11॥

Head Ragi Kulwant Singh Jee at Nanaksar Smadh Bhai

Комментарии

Информация по комментариям в разработке