veah purab shri Guru Nanak Dev ji sultanpur lodhi|ਬਰਾਤ ਹੋਈ ਰਵਾਨਾਂ sultanpur to batala kandh sahib

Описание к видео veah purab shri Guru Nanak Dev ji sultanpur lodhi|ਬਰਾਤ ਹੋਈ ਰਵਾਨਾਂ sultanpur to batala kandh sahib

Veah purab shri Guru Nanak Dev ji sultanpur lodhi|Braat di Ravangi|sultanpur to batala kandh sahib| shri ber sahib sultanpur lodhi to kandh sahib batala veah purab guru nanak dev ji



Guru Nanak Dev Ji Viah Purab 2024 : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 537ਵੇਂ ਵਿਆਹ ਪੁਰਬ ਦੇ ਸਬੰਧ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆ ਤੱਕ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੇਵਾ ਸਭਾਵਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।

ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ’ਤੇ ਪੁੱਜਿਆ। ਗਤਕਾ ਪਾਰਟੀਆਂ ਨਗਰ ਕੀਰਤਨ ਦੇ ਰੂਪ ਵਿੱਚ ਆਪਣੇ ਜੌਹਰ ਦਿਖਾਏ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਬੱਸਾਂ, ਕਾਰਾਂ, ਟਰੈਕਟਰ ਟਰਾਲੀਆਂ ਅਤੇ ਮੋਟਰ ਸਾਈਕਲਾਂ ਵਿੱਚ ਸ਼ਮੂਲੀਅਤ ਕੀਤੀ।

#sultanpurlodhi
#sultanpur
#bersahib
#batala
#kandhsahib
#gurunanakdevji
#veahpurab
#sikhism
#sikhhistory
#sikhism
#history

‪@singhadventures‬

Комментарии

Информация по комментариям в разработке