Sada Mann Bechain Kyu Rehenda Hai - Full Katha | Giani Sant Singh Ji Maskeen

Описание к видео Sada Mann Bechain Kyu Rehenda Hai - Full Katha | Giani Sant Singh Ji Maskeen

~ ਗਿਆਨੀ ਸੰਤ ਸਿੰਘ ਜੀ ਮਸਕੀਨ ~
ਸੂਰਜ ਤੇ ਚੰਦਰਮਾ ਅਧਿਆਤਮਿਕ ਜੀਵਨ ਦੀ ਖੋਜ ਦੇ ਪ੍ਰਤੀਕ ਹਨ I ਗਿਆਨ ਸੂਰਜ ਹੈ, ਪ੍ਰੇਮ ਚੰਦਰਮਾ ਹੈ I ਗਿਆਨ ਤੋਂ ਬਿਨਾਂ ਸੂਝ ਨਹੀ ਮਿਲਦੀ ਤੇ ਪ੍ਰੇਮ ਤੋਂ ਬਿਨਾਂ ਸੂਝ ਬੂਝ ਨੂੰ ਰਸ ਨਹੀ ਮਿਲਦਾ I ਜੇ ਬਾਹਰ ਦੀ ਦੁਨੀਆਂ ਅੰਦਰ ਸੂਰਜ ਤੇ ਚੰਦਰਮਾ ਨਾ ਚੜ੍ਹਨ ਤਾਂ ਸਾਰਾ ਜਗਤ ਖ਼ਤਮ ਹੀ ਸਮਝਣਾ ਚਾਹੀਦਾ ਹੈ I ਅਧਿਆਤਮਿਕ ਮੌਤ ਮਨੁੱਖ ਦੀ ਉਦੋ ਹੋ ਜਾਂਦੀ ਹੈ ਜਦ ਗਿਆਨ ਤੇ ਪ੍ਰੇਮ ਤੋ ਜੀਵਨ ਸੱਖਣਾ (empty) ਹੋ ਜਾਂਦਾ ਹੈ I ਬਾਹਰ ਦਾ ਸੂਰਜ ਤੇ ਚੰਦਰਮਾ ਕੁਦਰਤੀ ਨਿਯਮ ਦੇ ਮੁਤਾਬਿਕ ਪ੍ਰਗਟ ਹੁੰਦੇ ਹਨ I ਪਰ ਅੰਦਰ ਤਾ ਆਪ ਹੀ ਪ੍ਰਗਟ ਕਰਨੇ ਪੈਂਦੇ ਹਨ - ਜੀਵਨ ਗਿਆਨ ਤੇ ਪ੍ਰੇਮ ਤੋ ਬਿਨਾ ਹੀ ਬਤੀਤ ਹੋ ਜਾਂਦਾ ਹੈ I

ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ II

ਪ੍ਰੇਮ ਦੀ ਉਠੀ ਹੋਈ ਨਿਰਮਲ ਧਾਰ ਜੀਵਨ ਦੀ ਸਾਰੀ ਮੈਲ ਨੂੰ ਧੋ ਦੇਂਦੀ ਹੈ I ਗਿਆਨ ਦਿੱਤਾ ਤੇ ਲਿੱਤਾ ਜਾ ਸਕਦਾ ਹੈ ਪਰ ਪ੍ਰੇਮ ਨਹੀ, ਇਹ ਤਾਂ ਪ੍ਰਗਟ ਹੁੰਦਾ ਹੈ I

ਗਿਆਨ ਅੱਖ ਹੈ, ਪ੍ਰੇਮ ਪੈਰ ਹਨ I ਦੂਰ ਮੰਜ਼ਿਲ ਵੇਖਣ ਵਾਸਤੇ ਅੱਖ ਚਾਹੀਦੀ ਹੈ ਪਰ ਪਹੁੰਚਣ ਵਾਸਤੇ ਪੈਰ ਵੀ ਚਾਹੀਦੇ ਹਨ I

ਗੁਰੂ ਗੋਬਿੰਦ ਸਿੰਘ ਜੀ ਨੇ ਤਾਂ ਪਰਮਾਤਮਾ ਪਿਆਰ-ਰੂਪ ਮੰਨਿਆ ਹੈ I ਉਹੋ ਪਿਆਰ-ਰੂਪ ਪਰਮਾਤਮਾ ਪਿਆਰ ਨਾਲ ਹੀ ਮਿਲਦਾ ਹੈI

ਸਾਚ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕਿਓ ਤਿਨ ਹੀ ਪ੍ਰਭ ਪਾਇਓ II


ਸਿਰਫ ਗਿਆਨੀ ਸੰਤ ਸਿੰਘ ਜੀ ਮਸਕੀਨ ਜੀ ਹੀ ਇੱਕ ਐਸੈ ਮਹਾਨ ਸੰਤ ਮਹਾਂਪੁਰਸ਼ ਹੋਏ ਜਿਨ੍ਹਾਂ ਬਾਰੇ ਬੋਲਣਾ ਸੂਰਜ ਨੂੰ ਰੌਸ਼ਨੀ ਦਿਖਾਉਣ ਦੇ ਬਰਾਬਰ ਹੈ 🔥ਬਾਕੀ ਜ਼ਿੰਦਗੀ ਦੀ ਹਰ ਸਮੱਸਿਆ ਦਾ ਹੱਲ ਏਨੀ ਗਹਿਰਾਈ ਨਾਲ ਸਮਝਾਉਂਦੇ ਹਨ ਕਿ ਜੋ ਹਰ ਕਿਸੇ ਦੇ ਬਸ ਦੀ ਗੱਲ ਨਹੀਂ | ਜੋ ਧਰਮ ਦੇ ਦੋਖੀ ਜੋ ਕਿੰਤੂ ਪ੍ਰੰਤੂ ਕਰਦੇ ਨੇ ਉਹਨਾਂ ਦੀ ਤਸੱਲੀ ਕਰਵਾਉਣ ਦੀ ਵਾਹਿਗੁਰੂ ਜੀ ਨੇ ਬੜਮੂੱਲੀ ਮੇਹਰ ਬਕਸ਼ੀ ਹੈ ਮਸਕੀਨ ਜੀ ਦੀਆਂ ਕਥਾਆਵਾਂ ਜਿੰਦਗੀ ਦੇ ਹਰ ਹਨੇਰ ਤੇ ਚਾਨਣਾ ਪਾਉਂਦਿਆਂ ਨੇ


Hash Tags 👇
#gyanisantsinghjimaskeen
#gyandasagar
#dasssingh
#santsinghjimaskeen
#maskeenjidikatha
#maskeenjibestkatha
#gurbanilivefromamritsarsahib

Queries solved 👇
maskeen g
maskeen ji di katha
maskeen katha
maskeen ji ki katha
maskeen singh ji katha
maskeen ji katha japji sahib
maskeen ji best katha
maskeen ji
maskeen ji katha
giani sant singh ji maskeen dasam granth
giani sant singh ji maskeen last katha
giani sant singh ji maskeen katha
giani sant singh ji maskeen
gyani sant singh ji maskeen interview
gyani sant singh ji maskeen katha vachak
gyani sant singh ji maskeen all katha
gyani sant singh ji maskeen katha
gyani sant singh ji maskeen talking about bhindrwala
gyani sant singh ji maskeen reply to dhadrian
gyani sant singh ji maskeen
giani sant singh ji maskeen dasam granth
giani sant singh ji maskeen last katha
giani sant singh ji maskeen katha
giani sant singh ji maskeen
gyani sant singh ji maskeen interview
gyani sant singh ji maskeen katha vachak
gyani sant singh ji maskeen all katha
gyani sant singh ji maskeen katha
gyani sant singh ji maskeen talking about bhindrwala
gyani sant singh ji maskeen reply to dhadrian
gurbani status
gurbani live from amritsar golden temple today
gurbani sukhmani sahib
gurbani live
gurbani jap

Комментарии

Информация по комментариям в разработке