ਜਦੋਂ ਮਹਾਰਾਜ ਜੀ ਨੇ ਚਮਕੌਰ ਦੀ ਗੜੀ ਨੂੰ ਛਡਿਆ ਤਾਂ || Katha Vichar Bhai Sukhdev Singh Ji Bauli Sahib Dalla

Описание к видео ਜਦੋਂ ਮਹਾਰਾਜ ਜੀ ਨੇ ਚਮਕੌਰ ਦੀ ਗੜੀ ਨੂੰ ਛਡਿਆ ਤਾਂ || Katha Vichar Bhai Sukhdev Singh Ji Bauli Sahib Dalla

BSSJO Productions

ਜਦੋਂ ਮਹਾਰਾਜ ਜੀ ਨੇ ਚਮਕੌਰ ਦੀ ਗੜੀ ਨੂੰ ਛਡਿਆ ਤਾਂ || Katha Vichar Bhai Sukhdev Singh Ji Bauli Sahib Dalla

ਗੁਰੂ ਪਿਆਰੀ ਗੁਰੂ ਸਵਾਰੀ ਸਾਧ ਸੰਗਤ ਜੀ ਆਓ ਸਾਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੀ ਹੋਈ ਫਤਿਹ ਦੀ ਸਾਂਝ ਪਾਈਏ ਜੀ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 🙏🏻🙏🏻

ਸੰਗਤ ਨਾਲ ਕੁਝ ਜਰੂਰੀ ਬਾਤਾਂ

ਆਓ ਗੁਰੂ ਪਿਆਰੀ ਸਾਧ ਸੰਗਤ ਜੀ ਆਪਾਂ ਸਾਰੇ ਰਲ ਮਿਲ ਕੇ ਗੁਰ ਇਤਿਹਾਸ ਤੋਂ ਅਤੇ ਕਥਾ ਵਿਚਾਰਾਂ ਤੋਂ ਸਿੱਖਿਆ ਲੈ ਸਕੀਏ ਅਤੇ ਇਹਨਾਂ ਵਿਚਾਰਾਂ ਨੂੰ ਸਰਵਣ ਕਰਕੇ ਅਮਲ ਵੀ ਕਰੀਏ ਕਿਉਂਕਿ ਅੱਜ ਅਮਲ ਕਰਨ ਵਾਲੇ ਬਹੁਤ ਘੱਟ ਰਹਿ ਗਏ ਨੇ ਅਮਲ ਕਰਨ ਦੀ ਬਹੁਤ ਲੋੜ ਹੈ ਇਸ ਕਲਯੁੱਗ ਦੇ ਸਮੇਂ ਨੇ ਅੱਜ ਬਹੁਤ ਭਿਆਨਕ ਰੂਪ ਲੈ ਲਿਆ ਹੈ ਲੇਕਿਨ ਭਿਆਨਕ ਇਸ ਸਮੇਂ ਦੇ ਵਿੱਚੋਂ ਉਹੀ ਨਿਕਲ ਸਕਦਾ ਹੈ ਜਿਹੜਾ ਗੁਰਬਾਣੀ ਨਾਲ ਜੁੜਿਆ ਹੋਵੇਗਾ ਜ਼ਿੰਦਗੀ ਦਾ ਅਸਲ ਅਨੰਦ ਸਾਨੂੰ ਗੁਰਬਾਣੀ ਪੜਕੇ,ਨਾਮ ਸਿਮਰਨ, ਕਥਾ ਵਿਚਾਰਾਂ ਸਰਵਣ ਕਰਕੇ ਗੁਰਬਾਣੀ ਕੀਰਤਨ ਸਰਵਣ ਕਰਕੇ ਅਤੇ ਢਾਡੀ ਵਾਰਾਂ,ਕਵੀਸ਼ਰ ਸਾਹਿਬਾਨਾਂ ਨੂੰ ਸਰਵਣ ਕਰਕੇ ਮਿਲਦਾ ਹੈ ਜੀ ਇਸ ਨਾਲ ਸਾਡੇ ਲੋਕ ਵੀ ਸੁਖੀ ਅਤੇ ਪਰਲੋਕ ਵੀ ਸੁਹੇਲੇ ਹੋ ਜਾਂਦੇ ਨੇ ਜੀ 🙏🏻🙏🏻🙏🏻🙏🏻


ਪਿਆਰੀ ਸੰਗਤ ਨਾਲ ਕੁਝ ਜਰੂਰੀ ਬੇਨਤੀਆਂ

ਗੁਰੂ ਪਿਆਰੀ ਸਾਧ ਸੰਗਤ ਜੀ ਕਥਾ ਵਿਚਾਰਾਂ ਸਰਵਣ ਕਰਵਾਉਂਦਿਆ ਸਾਡੀ ਮੱਤ ਥੋੜੀ ਹੋਣ ਕਾਰਨ ਜੇਕਰ ਕੁਝ ਬਚਨ ਆਪ ਜੀ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੇ ਹੋਣ ਤਾਂ ਮੁਆਫ ਕਰਨਾ ਗੁਰੂ ਸਾਹਿਬ ਜੀ ਅਤੇ ਗੁਰੂ ਸਾਹਿਬ ਜੀ ਦੀ ਸੰਗਤ ਬਖਸ਼ਣ ਹਾਰ ਹੈ ਜੀ ਆਪਾਂ ਗੁਣਾਂ ਦੀ ਸਾਂਝ ਕਰਨੀ ਹੈ ਕਿਸੇ ਵੀ ਸਰੋਤੇ ਨੇ ਔਗੁਣ ਇਕੱਤਰ ਨਹੀਂ ਕਰਨਾ ਜਿਹੜੀ ਗੱਲ ਆਪ ਜੀ ਨੂੰ ਸਕੂਨ ਦਿੰਦੀ ਹੈ ਉਸਨੂੰ ਰੱਖ ਲੈਣਾ ਜੀ ਅਤੇ ਆਪਣੇ ਜੀਵਨ ਵਿੱਚ ਲਾਗੂ ਕਰਨਾ ਜੀ

ਜੇਕਰ ਆਪ ਜੀ ਨੂੰ ਗੁਰੂ ਸਾਹਿਬ ਜੀ ਦੀਆਂ ਕਥਾਂ ਵਿਚਾਰਾਂ ਸਾਡੇ ਮੁੱਖੋ ਸੁਣਕੇ ਅਨੰਦ ਆਇਆ ਹੋਵੇ ਤਾਂ ਇਸ ਵੀਡੀਓ ਨੂੰ ਲਾਇਕ ਅਤੇ ਚੈਨਲ ਨੂੰ ਸਬਸਕ੍ਰਾਇਬ ਕਰਕੇ ਜਾਣਾ ਜੀ ਤਾਂ ਕੀ ਆਪ ਨੂੰ ਸਾਡੀ ਹਰੇਕ ਨਵੀਂ ਕਥਾ ਸਮੇਂ ਸਮੇਂ ਤੇ ਪਹੁੰਚਦੀ ਰਹੇ ਜੀ

ਵੱਧ ਤੋਂ ਵੱਧ ਸੰਗਤਾਂ ਨੂੰ ਸ਼ੇਅਰ ਕਰੋ ਜੀ 🙏🏻🙏🏻


@bhai_sukhdev_singh_ji_official

#gurbani #gurmat #gurmatigyaan #gurbanikatha #motivation #kathavachak #kathavichar #katha #waheguru #simran #meditation #sakoon #proudtobeasikh #sikhi #sikhism #khalsa #discipline #trending

ਪਿਆਰ ਭਰੀ ਫਤਿਹ ਪ੍ਰਵਾਨ ਕਰੋ ਜੀ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 💞🌷

Комментарии

Информация по комментариям в разработке