ਚੌੜਾ ਪਿੱਛੇ ਦਲ ਖ਼ਾਲਸਾ ਦੇ ਆਗੂ ਦਾ Bikram Majithia ਨੂੰ ਏਹ ਜਵਾਬ | Punjab Tak

Описание к видео ਚੌੜਾ ਪਿੱਛੇ ਦਲ ਖ਼ਾਲਸਾ ਦੇ ਆਗੂ ਦਾ Bikram Majithia ਨੂੰ ਏਹ ਜਵਾਬ | Punjab Tak

ਚੌੜਾ ਪਿੱਛੇ ਦਲ ਖ਼ਾਲਸਾ ਦੇ ਆਗੂ ਦਾ Bikram Majithia ਨੂੰ ਏਹ ਜਵਾਬ | Punjab Tak

#bikrammajithia #dalkhalsa #sukhbirbadal #akalidal
ਸੁਖਬੀਰ 'ਤੇ ਹਮਲਾ ਕਰਨ ਵਾਲੇ ਦੇ ਹੱਕ 'ਚ ਦਲ ਖਾਲਸਾ ,ਸ੍ਰੀ ਅਕਾਲ ਤਖ਼ਤ ਸਾਹਿਬ ਮੰਗ ਪੱਤਰ ਦੇਣ ਪਹੁੰਚੇ ਸੀ ਆਗੂ ,ਨਰਾਇਣ ਸਿੰਘ ਚੌੜਾ ਦੇ ਹੱਕ 'ਚ ਕੀਤੀ ਗੱਲ ਬਾਤ ,ਮੰਗ ਪੱਤਰ ਅਕਾਲ ਤਖ਼ਤ ਦੇ ਬਾਹਰ ਲਗਾਇਆ
ਜਥੇਦਾਰ ਨਾਲ ਨਹੀਂ ਹੋ ਪਾਈ ਮੁਲਾਕਾਤ
#PUT008
------------------
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...

Facebook -   / punjabtakofficial  
Instagram -   / punjabtak  
Twitter -   / punjabtak  
Website-https://www.tak.live/punjab-tak

Комментарии

Информация по комментариям в разработке