Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | Amritsar

Описание к видео Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | Amritsar

Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | Amritsar
#Amritsarpolice #Sudhirsuri #Parassuri #Maniksuri #abplive
ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ
ਅੰਮ੍ਰਿਤਸਰ ਪੁਲਿਸ ਨੇ ਕੀਤੀ ਗ੍ਰਿਫਤਾਰੀ
ਮੁਲਜ਼ਮਾਂ ਨੇ ਲਈ ਦੁਕਾਨਦਾਰ ਤੋਂ 6 ਲੱਖ ਰੁਪਏ ਦੀ ਫਿਰੌਤੀ

ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਰੋਤੀ ਦੇ ਮਾਮਲੇ 'ਚ ਗਿਰਫਤਾਰ ਹੋਏ ਹਨ |
ਅੰਮ੍ਰਿਤਸਰ ਪੁਲਿਸ ਵਲੋਂ ਇਹ ਗਿਰਫਤਾਰੀ ਕੀਤੀ ਗਈ ਹੈ |
ਰਣਜੀਤ ਸਿੰਘ ਢਿੱਲੋ (ਪੁਲਿਸ ਕਮਿਸ਼ਨਰ ਅੰਮ੍ਰਿਤਸਰ) ਨੇ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਹੈ ਕਿ
ਸੁਧੀਰ ਸੁਰੀ ਦੇ ਦੋਨੇ ਲੜਕਿਆਂ ਮਾਣਕ ਸੂਰੀ ਅਤੇ ਪਾਰਸ ਸੂਰੀ ਨੇ ਦੁਕਾਨਦਾਰ ਤੋਂ 6 ਲੱਖ ਰੁਪਏ ਦੀ ਫਿਰੌਤੀ ਲਈ ਸੀ |
ਜਿਸ ਦੀ ਸ਼ਿਕਾਇਤ ਮਿਲਣ ਤੇ ਪੁਲਿਸ ਨੇ ਕਾਰਵਾਈ ਕੀਤੀ ਹੈ |
Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:    / abpsanjha  
Facebook:   / abpsanjha  
Twitter:   / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Комментарии

Информация по комментариям в разработке