Jagir Kaur| 'ਪ੍ਰਧਾਨ ਸਾਹਬ ਸੁਣਦੇ ਨਹੀਂ, ਕਮੀਆਂ ਦੂਰ ਕਰਨ ਦੀ ਕੋਸ਼ਿਸ਼ ਨਹੀਂ ਕਰਦੇ'

Описание к видео Jagir Kaur| 'ਪ੍ਰਧਾਨ ਸਾਹਬ ਸੁਣਦੇ ਨਹੀਂ, ਕਮੀਆਂ ਦੂਰ ਕਰਨ ਦੀ ਕੋਸ਼ਿਸ਼ ਨਹੀਂ ਕਰਦੇ'

Jagir Kaur| 'ਪ੍ਰਧਾਨ ਸਾਹਬ ਸੁਣਦੇ ਨਹੀਂ, ਕਮੀਆਂ ਦੂਰ ਕਰਨ ਦੀ ਕੋਸ਼ਿਸ਼ ਨਹੀਂ ਕਰਦੇ'

#JagirKaur #SukhbirBadal #BikramMajithia #HarsimratBadal #BhagwantMann #cmmann #ABPSanjha #ABPLIVE

ਬੀਬੀ ਜਗੀਰ ਕੌਰ ਨੇ ਇਹ ਇਲਜ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਲਾਏ ਨੇ, ਨਤੀਜਾ ਸ਼੍ਰੋਮਣੀ ਅਕਾਲੀ ਦਲ ਦੋਫਾੜ ਐ, ਇੱਕ ਧੜਾ ਸੁਖਬੀਰ ਬਾਦਲ ਦੀ ਅਗਵਾਈ ਚ ਕੰਮ ਕਰਨ ਤੋਂ ਤਿਆਰ ਐ ਅਤੇ ਦੂਜਾ ਧੜਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਅਹੁਦੇ ਤੋਂ ਲਾਂਭੇ ਹੋਣ ਲਈ ਕਹਿ ਰਿਹੈ, ਅਜਿਹੇ ਚ ਅਕਾਲੀ ਦਲ ਦੇ ਲੀਡਰ ਹੁਣ ਆਹਮੋ-ਸਾਹਮਣੇ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Комментарии

Информация по комментариям в разработке