Nihang Singh Vs Shiv Sena Leaders | 'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ' | Ludhiana

Описание к видео Nihang Singh Vs Shiv Sena Leaders | 'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ' | Ludhiana

Nihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀ
#Ludhiana #Nihangsingh #Shivsena #abplive
ਸਿਵ ਸੈਨਾ ਆਗੂਆਂ ਦੀ ਸ਼ਿਕਾਇਤ ਲੈ ਕੇ ਥਾਣੇ ਪਹੁੰਚੇ ਨਿਹੰਗ ਸਿੰਘ
ਸ਼ਿਵ ਸੈਨਾ ਆਗੂਆਂ 'ਤੇ ਭੱਦੀ ਸ਼ਬਦਾਵਲੀ ਦੇ ਦੋਸ਼
ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ
ਨਿਹੰਗ ਸਿੰਘ ਜਥੇਬੰਦੀਆਂ ਅੱਜ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਮਿਲਣ
ਤੇ ਕੁਝ ਸਿਵ ਸੈਨਾ ਆਗੂਆਂ ਖਿਲਾਫ ਸ਼ਿਕਾਇਤ ਦੇਣ ਪਹੁੰਚੀਆਂ |
ਨਿਹੰਗ ਸਿੰਘ ਆਗੂਆਂ ਦਾ ਕਹਿਣਾ ਹੈ ਕਿ ਕੁਝ ਸ਼ਿਵ ਸੈਨਾ ਲੀਡਰਾਂ ਵਲੋਂ ਉਨ੍ਹਾਂ ਦੀਆਂ ਧੀਆਂ ਭੈਣਾਂ ਖਿਲਾਫ ਭਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ |
ਉਨ੍ਹਾਂ ਕੁਝ ਸਬੂਤ ਦਿੰਦਿਆਂ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਤੇ ਉਕਤ ਲੀਡਰਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
ਇੰਨਾ ਹੀ ਨਹੀਂ ਨਿਹੰਗ ਸਿੰਘਾਂ ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੁਲਿਸ ਨੇ ਉਕਤ ਸ਼ਿਵ ਸੈਨਾ ਦੇ ਲੀਡਰਾਂ ਖਿਲ਼ਾਫ ਕਾਰਵਾਈ ਨਾ ਕੀਤੀ
ਤਾਂ ਉਹ ਆਪ ਮੁਹਾਰੇ ਸਜ਼ਾ ਦੇਣ ਲਈ ਅੱਗੇ ਆਉਣਗੇ |
Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:    / abpsanjha  
Facebook:   / abpsanjha  
Twitter:   / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Комментарии

Информация по комментариям в разработке