Dhan Dhan Ramdas Gur | ਧੰਨ ਧੰਨ ਰਾਮਦਾਸ ਗੁਰੁ | Anantvir Singh | Soulful Kirtan

Описание к видео Dhan Dhan Ramdas Gur | ਧੰਨ ਧੰਨ ਰਾਮਦਾਸ ਗੁਰੁ | Anantvir Singh | Soulful Kirtan

Dhan Dhan Ramdas gur || ਧੰਨ ਧੰਨ ਰਾਮਦਾਸ ਗੁਰੁ || Anantvir Singh || Soulful Kirtan

Anantvir Singh shabad in akhand kirtaniye style

1st shabad
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ
ਸਵਾਰਿਆ ॥

ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥

ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥

ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥

ਜਿਨ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥

ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥

ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥

ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥

ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥

2nd shabad

ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ
ਖਿਨੁ ॥
ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ
ਦਿਨੁ ॥
ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥
ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥
ਸੋਈ ਰਾਮਦਾਸੁ ਗੁਰੁ ਬਲੁ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥
ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥

for queries
Anantvir Singh
Akj style
Dhan Guru Ramdas ji

for more sach videos don't forget to SUBSCRIBE MY CHANNEL AND HIT THE LIKE BUTTON👍👍

Комментарии

Информация по комментариям в разработке