RAJA SIDHU || RAJWINDER KAUR || LIVE FULL MELA DHILWA ||LATEST PUNJABI SONG 2017

Описание к видео RAJA SIDHU || RAJWINDER KAUR || LIVE FULL MELA DHILWA ||LATEST PUNJABI SONG 2017

#MelaTV #MelaJunction #JagdevTehna
ਸੱਭਿਆਚਾਰ ਪ੍ਰੋਗਰਾਮ, ਧਾਰਮਿਕ ਪ੍ਰੋਗਰਾਮ,ਕਬੱਡੀ, ਕ੍ਰਿਕਟ, ਵਾਲੀਵਾਲ ਆਦਿ ਖੇਡਾਂ ਲਾਇਵ ਕਰਵਾਉਣ ਲਈ ਸੰਪਰਕ ਕਰੋ, ਚੈਨਲ ਨੂੰ ਸੁਬਸਕ੍ਰਾਇਬ ਜਰੂਰ ਕਰੋ

----------- ਜਰੂਰੀ ਸੂਚਨਾਂ-------------
ਇਹ ਵੀਡਿਓ MELA TV ਦੀ ਪ੍ਰੋਪਰਟੀ ਹੈ। ਇਸ ਵੀਡਿਓ ਨੂੰ Audio ਜਾਂ Video ਰੂਪ ਵਿੱਚ ਕਿਸੇ ਵੀ ਤਰਾਂ
ਚੋਰੀ ਕਰਨਾਂ ਅਤੇ ਅਪਲੋਡ ਕਰਨਾਂ Copyright ਕਾਨੂੰਨ ਦੀ ਉਲੰਘਣਾ ਹੈ, ਅਜਿਹਾ ਕਰਨ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ...
ਜੇਕਰ ਤੁਹਾਨੂੰ ਇਹ ਵੀਡਿਓ ਪਸੰਦ ਆਵੇ, ਤਾਂ ਬਿਨਾਂ ਛੇੜਛਾੜ ਕੀਤੇ, ਤੁਸੀ ਇਸਨੂੰ Wtsapp ਜਾਂ Facebook ਤੇ ਸ਼ੇਅਰ ਕਰ ਸਕਦੇ ਹੋ

ਸਾਡਾ ਮਕਸਦ ਪੰਜਾਬੀ ਸੱਭਿਆਚਾਰ ਨੂੰ ਦੇਸ਼ਾਂ ਵਿਦੇਸ਼ਾਂ ਤੱਕ ਪਹੁੰਚਾਉਣਾ ਹੈ, ਤਾਂ ਕਿ ਆਉਣ ਵਾਲੀਆਂ ਪੀੜੀਆਂ ਅਤੇ ਵਿਦੇਸ਼ਾਂ ਚ ਵਸਦੇ ਪੰਜਾਬੀ ਇਨਾਂ ਕਲਾਵਾਂ ਦਾ ਆਨੰਦ ਮਾਣ ਸਕਣ, ਪੰਜਾਬੀ ਵਿਰਸਾ ਹਮੇਸ਼ਾਂ ਜਿੰਦਾ ਰਹੇ।

ਤੁਸੀਂ ਸਾਨੂੰ ਆਪਣੇ ਸੁਝਾਅ ਫੋਨ ਜਾਂ Wtsap ਰਾਹੀ ਦਿੱਤੇ ਨੰਬਰਾਂ ਤੇ ਦੇ ਸਕਦੇ ਹੋ,
ਧੰਨਵਾਦ ਸਹਿਤ,
MELA TV ਬਠਿੰਡਾ (ਪੰਜਾਬ)

To Upload Your Video ON YouTube CONTACT US.
JAGDEV TEHNA 94658-27000, 93168-70003

Комментарии

Информация по комментариям в разработке