Sukhbir badal ਨੇ ਆਪਣੇ ਜੀਜੇ Adesh Partap Singh Kairon ਨੂੰ ਪਾਰਟੀ 'ਚੋਂ ਕੀਤਾ ਬਾਹਰ,ਵਲਟੋਹਾ ਦਾ ਜਿੱਤਿਆ ਦਿਲ

Описание к видео Sukhbir badal ਨੇ ਆਪਣੇ ਜੀਜੇ Adesh Partap Singh Kairon ਨੂੰ ਪਾਰਟੀ 'ਚੋਂ ਕੀਤਾ ਬਾਹਰ,ਵਲਟੋਹਾ ਦਾ ਜਿੱਤਿਆ ਦਿਲ

Sukhbir badal ਨੇ ਆਪਣੇ ਜੀਜੇ Adesh Partap Kairon ਨੂੰ ਪਾਰਟੀ 'ਚੋਂ ਕੀਤਾ ਬਾਹਰ,ਵਲਟੋਹਾ ਦਾ ਜਿੱਤਿਆ ਦਿਲ
#SAD #Shiromaniakalidal #sukhbirbadal #Khadoorsahib #virsasinghvaltoha #adeshpartapkairon #politics #abplive
ਵੋਟਾਂ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਵੱਡੀ ਕਾਰਵਾਈ
ਜੀਜਾ ਆਦੇਸ਼ ਪ੍ਰਤਾਪ ਕੈਰੋਂ ਨੂੰ ਪਾਰਟੀ 'ਚੋਂ ਕੀਤਾ ਬਾਹਰ
ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ 'ਤੇ ਕੀਤੀ ਕਾਰਵਾਈ
ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਇਲਜ਼ਾਮ
ਸੁਖਬੀਰ ਬਾਦਲ ਨੇ ਵਲਟੋਹਾ ਦਾ ਜਿੱਤਿਆ ਦਿਲ


ਸ਼੍ਰੋਮਣੀ ਅਕਾਲੀ ਦਲ ਚ ਵੱਡੀ ਉਥਲ ਪੁਥਲ ਹੋਈ ਹੈ
ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਨੀਵਾਰ (25 ਮਈ) ਨੂੰ ਪਾਰਟੀ ਦੇ ਆਗੂ
ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ 'ਚੋਂ ਬਾਹਰ ਕਰ ਦਿੱਤਾ ਹੈ
ਕੈਰੋਂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਇਲਜ਼ਾਮ ਹਨ |
ਇਹ ਕਾਰਵਾਈ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ
ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ।
ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ
ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਹੈ।
ਉਥੇ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਇਸ ਫੈਸਲੇ ਤੋਂ ਬਾਅਦ
ਵਿਰਸਾ ਸਿੰਘ ਵਲਟੋਹਾ ਨੇ ਖੁਸ਼ੀ ਦਾ ਪ੍ਰਗਟਾਵਾ ਤੇ ਸੁਖਬੀਰ ਬਾਦਲ ਦਾ ਧਨਵਾਦ ਕੀਤਾ ਹੈ |
ਵਲਟੋਹਾ ਨੇ ਸੋਸ਼ਲ ਮੀਡੀਆ ਪੋਸਟ ਪਾ ਕੇ ਕਿਹਾ ਹੈ ਕਿ
ਸਰਦਾਰਾ ! ਅੱਜ ਦਿਲ ਜਿੱਤ ਲਿਆ ਈ।ਮੇਰੀ ਜਾਨ ਵੀ ਹਾਜ਼ਰ ਹੈ ਤੇਰੇ ਲਈ।ਤੇਰੇ ਇਸ ਵੱਡੇ ਫੈਸਲੇ ਕਰਕੇ
ਮੈਂ ਅੱਜ ਹੀ ਚੋਣ ਜਿੱਤ ਗਿਆ ਹਾਂ।
ਧੰਨਵਾਦ ਪ੍ਰਧਾਨ ਜੀ।
ਜ਼ਿਕਰ ਏ ਖਾਸ ਹੈ ਕਿ ਆਦੇਸ਼ ਪ੍ਰਤਾਪ ਕੈਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ। ਸੁਖਬੀਰ ਬਾਦਲ ਦੀ ਭੈਣ ਪ੍ਰਨੀਤ ਕੌਰ
ਦਾ ਵਿਆਹ ਆਦੇਸ਼ ਪ੍ਰਤਾਪ ਕੈਰੋਂ ਨਾਲ ਹੋਇਆ ਹੈ।ਆਦੇਸ਼ ਪਰਤਾਪ ਕੈਰੋਂ ਦੇ ਸਿਆਸੀ ਸਫ਼ਰ ਬਾਰੇ ਵੇਖੋ ਇਹ ਰਿਪੋਰਟ

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:    / abpsanjha  
Facebook:   / abpsanjha  
Twitter:   / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Комментарии

Информация по комментариям в разработке