Kartarpur Sahib ਦਾ ਲਾਂਘਾ ਖੋਲ੍ਹਣ ਲਈ Pakistan ਤਿਆਰ!

Описание к видео Kartarpur Sahib ਦਾ ਲਾਂਘਾ ਖੋਲ੍ਹਣ ਲਈ Pakistan ਤਿਆਰ!

ਇਹ ਅਰਦਾਸ ਹੁਣ ਪੂਰੀ ਹੋਣ ਜਾ ਰਹੀ ਹੈ....ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ....... ਸੂਤਰਾਂ ਦੇ ਹਵਾਲੇ ਨਾਲ ਖਬਰ ਆ ਰਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਵਾਲਾ ਲਾਂਘਾ ਖੋਲ੍ਹਿਆ ਜਾਵੇਗਾ...... ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸਹਿਮਤ ਹੋ ਗਈ ਹੈ....ਸੂਤਰਾਂ ਮੁਤਾਬਕ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਲਾਹਕਾਰਾਂ ਨਾਲ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ......ਇਸ ਖਬਰ ਮਿਲਦੇ ਸਿੱਧੂ ਹੀ ਨਹੀਂ ਪੂਰੀ ਸਿੱਖ ਸੰਗਤ ਪੱਬਾਂ ਭਾਰ ਹੈ.....

Комментарии

Информация по комментариям в разработке