How to Tie a 5.5 Meter Morni Perfectly

Описание к видео How to Tie a 5.5 Meter Morni Perfectly

how to tie morni perfect shape 5.5 meter turban, ਮੋਰਨੀ ਪੱਗ ਸਭ ਕੁੱਝ ਬੋਲ ਦੱਸਿਆ ਗਿਆ, turban king jaskarandeep singh 8198080942

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ

ਆਪਣੇ ਇਸ ਚੈਨਲ ਤੇ 299k+ ਮੈਬਰ ਹੋ ਗਏ ਨੇ ਇਸ ਲਈ ਸਾਰੇ ਫੈਮਲੀ ਮੈਬਰਾ ਦਾ ਬਹੁਤ ਬਹੁਤ ਧੰਨਵਾਦ turban king ਚੈਨਲ ਤੁਹਾਡਾ ਅਾਪਣਾ ਚੈਨਲ ਹੈ ਇਸ ਨੂੰ ਇਸੇ ਤਰਾ ਸਪੋਟ ਕਰਦੇ ਰਹੋ ਜੀ
ਬਹੁਤ ਸਾਰੇ ਵੀਰਾ ਦੇ ਕਿਹਣ ਤੇ ਅੱਜ ਅਸੀ 5 ਪੇਚਾ ਵਾਲੀ ਮੋਰਨੀ ਪੱਗ ਨਾਲੇ ਬੇਸ ਦੀ ਵੀਡੀਓ ਲੇਕੇ ਹਾਜਰ ਹੋਏ ਹਾ ਇਸ ਵਿੱਚ ਸਭ ਤੋ ਸੋਖੇ ਤਰੀਕੇ ਨਾਲ ਅਸੀ ਪੱਗ ਨੂੰ ਕਿਦਾ ਸਜਾਉਣਾ ਵਿਸਥਾਰ ਨਾਲ ਦੱਸਿਆ ਗਿਆ ਹੈ ਇਸ ਪੱਗ ਦੀ ਲਬਾਈ 5.5 ਮੀਟਰ ਹੈ ਇਸ ਦਾ ਕਪੜਾ ਫੁੱਲ ਬੈਲ ਹੈ ਉਮੀਦ ਹੈ ਇਹ ਵੀਡੀਓ ਤੁਹਾਨੂੰ ਪੰਸਦ ਆਉਗੀ ਮੈਨੂੰ ਇਸੇ ਤਰਾ ਆਪ ਸਬ ਦੀ ਸਪੋਟ ਦੀ ਲੋੜ ਹੈ ਤਾ ਜੋ ਹੋਰ ਵੀ ਵਧੀਆ ਤੋ ਵਧੀਆਂ video ਲੇਕੇ ਆਉਂਦਾ ਰਵਾ ਜੇ ਵੀਡੀਓ ਵਧੀਆ ਲੱਗੀ ਤਾ ਇਸ ਨੂੰ ਵੱਧ ਤੋ ਵੱਧ ਲਾਈਕ ਤੇ ਸੇਅਰ ਜਰੂਰ ਕਰਿਓ ਜੀ ਜਿਨਾਂ ਦੋਸਤਾ ਨੇ ਚੈਨਲ ਨੂੰ subscribe ਕਰਤਾ ਉਨ੍ਹਾਂ ਦਾ ਬਹੁਤ - ਬਹੁਤ ਧੰਨਵਾਦ ਜੀ ਜੋ ਵੀਰ ਸਾਡੇ ਚੈਨਲ ਤੇ ਨਵੇ ਨੇ ਜੇ ਤੁਸੀ ਚੁਹਦੇ ਹੋ ਸਾਡੀ ਵੀਡੀਓ ਸਭ ਤੋ ਪਹਿਲਾ ਦੇਖਣਾ ਤਾ ਸਾਡੇ ਚੈਨਲ ਨੂੰ subscribe ਜਰੂਰ ਕਰੋ ਜੀ ਤੇ bell ikon ਦਬਾਕੇ ਸਾਡੀ ਵੀਡੀਓ ਨੂੰ ਸਭ ਤੋ ਪਹਿਲਾ ਦੇਖੋ ਧੰਨਵਾਦ ਜੀ | ਬਹੁਤ ਸਾਰੇ ਵੀਰਾ ਦੇ ਕਿਹਣ ਤੇ ਅਸੀ ੲਿਕ ਨਵਾ ਚੈਨਲ ਸੂਰੁ ਕੀਤਾ ਹੈ ੳੁਸ ਚੈਨਲ ਨੂੰ ਵੀ ਅਾਪ ਸਭ ਦੀ ਸਪੋਟ ਦੀ ਬਹੁਤ ਲੋੜ ਹੈ ਸੋ ਵੀਰੋ ੳੁਸ ਚੈਨਲ ਨੂੰ ਵੀ subscribe ਕਰੋ ਜੀ ਧੰਨਵਾਦ

👇👇👇👇👇👇👇👇👇👇👇👇
my new channel Please subscribe
   / @turbanloves  

Plz follower my instagram
  / jaskarandeep_singh_turban_king  

plz like my facebook page
  / jaskarandeep-singh-turban-king-15068685495...  

subscribe this channel
https://www.youtube.com/channel/UCbaa...

#morni_pagg_5.5_meter
#turban_king_jaskarandeep_singh

Комментарии

Информация по комментариям в разработке