Kharar Murder| ਖਰੜ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Описание к видео Kharar Murder| ਖਰੜ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Kharar Murder| ਖਰੜ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

#KhararMurder #Kharar #Murder #MohaliPolice #DGPPunjabPolice #PunjabPoliceIndia #Punjab #PunjabNews #ABPSanjha #ABPNews #ABPLIVE

ਖਰੜ ਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਐ, ਮ੍ਰਿਤਕ ਦੀ ਪਛਾਣ ਮਨੀਸ਼ ਰਾਣਾ ਬਾਊਂਸਰ ਵਜੋਂ ਹੋਈ ਐ, ਮਨੀਸ਼ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰੀਆਂ ਨੇ, ਇਹ ਘਟਨਾ ਖਰੜ ਦੇ ਪਿੰਡ ਚੰਦੋ ਚ ਵਾਪਰੀ ਐ, ਬਾਊਂਸਰ ਮਨੀਸ਼ ਰਾਣਾ ਦੇ ਸਿਰ ਚ ਗੋਲੀ ਵੱਜਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ, ਇਸ ਘਟਨਾ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਐ ਅਤੇ ਉਹ ਸੂਬੇ ਦੀ ਕਾਨੂੰਨ ਵਿਵਸਥਾ ਤੇ ਸਵਾਲ ਚੁੱਕੇ ਰਹੇ ਨੇ, ਹਮਲਾਵਰ ਕੌਣ ਸਨ ਅਤੇ ਉਨ੍ਹਾਂ ਮਨੀਸ਼ ਰਾਣਾ ਕਿਉਂ ਗੋਲੀਆਂ ਮਾਰੀਆਂ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਐ,

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Комментарии

Информация по комментариям в разработке