ਗੁਰਾ ਇਕ ਦੇਹਿ ਬੁਝਾਈ !! )-DJJS

Описание к видео ਗੁਰਾ ਇਕ ਦੇਹਿ ਬੁਝਾਈ !! )-DJJS

Even knowing God, I cannot describe Him; '
cannot be described in words.

ਹਉ ਮੈਂ। ਜਾਣਾ = ਸਮਝ ਲਵਾਂ, ਅਨੁਭਵ ਕਰ
ਲਵਾਂ। ਆਖਾ ਨਾਹੀ = ਮੈਂ ਉਸ ਦਾ ਵਰਣਨ ਨਹੀਂ ਕਰ
ਸਕਦਾ। ਕਹਣਾ ਜਾਈ = ਕਥਨ, ਕਹਿਆ ਨਹੀਂ ਜਾ
ਸਕਦਾ।

ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ,
(ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ
ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ
ਜਾ ਸਕਦਾ।

ਗੁਰਾ ਇਕ ਦੇਹਿ ਬੁਝਾਈ ॥

The Guru has given me this one understanding:
ਗੁਰਾ =
ਹੇ ਸਤਿਗੁਰੂ ! ਇਕ ਬੁਝਾਈ = ਇਕ ਸਮਝ।
(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ
ਇਕ ਸਮਝ ਦੇਹ,

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ

ਜਾਈ ॥੫॥

there is only the One, the Giver of all souls. May

I never forget Him! ||5||

ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ
ਪੁਰਖ। ਵਿਸਰਿ ਨਾ ਜਾਈ = ਭੁੱਲ ਨਾ ਜਾਏ। (ਲਫ਼ਜ਼
'ਇਕ' ਇਸਤ੍ਰੀ-ਲਿੰਗ ਹੈ ਤੇ ਲਫ਼ਜ਼ 'ਬੁਝਾਈ' ਦਾ ਵਿਸ਼ੇਸ਼ਣ
ਹੈ। ਲਫ਼ਜ਼ 'ਇਕ' ਪੁਲਿੰਗ ਹੈ ਤੇ ਲਫ਼ਜ਼ 'ਦਾਤਾ' ਦਾ ਵਿਸ਼ੇਸ਼ਣ
ਹੈ। ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ)

ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ
ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ॥੫॥

By.Swami Narendranandu Ji satsang |

DJJS satsang DJJS bhajan /











































#NavalBhorChannel#GuruNanakDevJi#ShriAshutoshMaharaj

Комментарии

Информация по комментариям в разработке