ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥ ਬਿਖਿਆ ਅਜਹੁ ਸੁਰਤਿ ਸੁਖ ਆਸਾ ॥

Описание к видео ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥ ਬਿਖਿਆ ਅਜਹੁ ਸੁਰਤਿ ਸੁਖ ਆਸਾ ॥

ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥ ਬਿਖਿਆ ਅਜਹੁ ਸੁਰਤਿ ਸੁਖ ਆਸਾ ॥ ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥ ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥ ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥ ਸਨਕਾਦਿਕ ਨਾਰਦ ਮੁਨਿ ਸੇਖਾ ॥ ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਤਨ ਛੂਟੇ ਮਨੁ ਕਹਾ ਸਮਾਈ ॥੪॥ ਗੁਰ ਪਰਸਾਦੀ ਜੈਦੇਉ ਨਾਮਾਂ ॥ ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥ ਇਸੁ ਮਨ ਕਉ ਨਹੀ ਆਵਨ ਜਾਨਾ ॥ ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥

Комментарии

Информация по комментариям в разработке