ਮਨ ਨੂੰ ਕਾਬੂ ਕਰਨਾ || Puran Brahm || Dharam singh Nihang ji

Описание к видео ਮਨ ਨੂੰ ਕਾਬੂ ਕਰਨਾ || Puran Brahm || Dharam singh Nihang ji

Sach Khoj Academy
Dharam Singh Nihang
Waheguru naam simran
Gurbani te bharosa
Gurbani te vishvash
Faith on Gurbani
Bani bhagat Kabir ji
Kabir vani viakhiya
#sachkhojacademy

ਪਰਿਵਾ ਪ੍ਰੀਤਮ ਕਰਹੁ ਬੀਚਾਰ ॥
ਘਟ ਮਹਿ ਖੇਲੈ ਅਘਟ ਅਪਾਰ ॥
ਕਾਲ ਕਲਪਨਾ ਕਦੇ ਨ ਖਾਇ ॥
ਆਦਿ ਪੁਰਖ ਮਹਿ ਰਹੈ ਸਮਾਇ ॥੨॥
ਦੁਤੀਆ ਦੁਹ ਕਰਿ ਜਾਨੈ ਅੰਗ ॥
ਮਾਇਆ ਬ੍ਰਹਮ ਰਮੈ ਸਭ ਸੰਗ ॥
ਨਾ ਓਹੁ ਬਢੈ ਨ ਘਟਤਾ ਜਾਇ ॥
ਅਕੁਲ ਨਿਰੰਜਨ ਏਕੈ ਭਾਇ ॥੩॥
ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥
ਆਨਦ ਮੂਲ ਪਰਮ ਪਦੁ ਪਾਵੈ ॥
ਸਾਧਸੰਗਤਿ ਉਪਜੈ ਬਿਸ੍ਵਾਸ ॥
ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥
ਚਉਥਹਿ ਚੰਚਲ ਮਨ ਕਉ ਗਹਹੁ ॥
ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥
ਜਲ ਥਲ ਮਾਹੇ ਆਪਹਿ ਆਪ ॥
ਆਪੈ ਜਪਹੁ ਆਪਨਾ ਜਾਪ ॥੫॥
ਪਾਂਚੈ ਪੰਚ ਤਤ ਬਿਸਥਾਰ ॥
ਕਨਿਕ ਕਾਮਿਨੀ ਜੁਗ ਬਿਉਹਾਰ ॥
ਪ੍ਰੇਮ ਸੁਧਾ ਰਸੁ ਪੀਵੈ ਕੋਇ ॥
ਜਰਾ ਮਰਣ ਦੁਖੁ ਫੇਰਿ ਨ ਹੋਇ ॥੬॥
ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥

ਬਿਨੁ ਪਰਚੈ ਨਹੀ ਥਿਰਾ ਰਹਾਇ ॥
ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥
ਕਰਮ ਧਰਮ ਕੀ ਸੂਲ ਨ ਸਹਹੁ ॥੭॥{Kabir ji. Panna 343}

Комментарии

Информация по комментариям в разработке