ਹਰਿ ਕੋ ਨਾਮੁ ਸਦਾ ਸੁਖਦਾਈ !! )-DJJS

Описание к видео ਹਰਿ ਕੋ ਨਾਮੁ ਸਦਾ ਸੁਖਦਾਈ !! )-DJJS

Divya Jyoti jagrati Sansthan...

By Swami mohanpuri ji Punjabi satsang DJJS)

Hari Ko Naam sada sukhdai Gurbani shabad satsang DJJS)   / @navalbhor4402  


ਮਾਰੂ, ਮਃ ੯

ਹਰਿ ਕੋ ਨਾਮੁ ਸਦਾ ਸੁਖਦਾਈ ॥

The Name of the Lord is forever the Giver of
peace.
ਕੋ = ਦਾ। ਸੁਖਦਾਈ = ਆਤਮਕ ਆਨੰਦ ਦੇਣ ਵਾਲਾ ਹੈ।
ਪਰਮਾਤਮਾ ਦਾ ਨਾਮ ਸਦਾ ਆਤਮਕ ਆਨੰਦ ਦੇਣ ਵਾਲਾ ਹੈ,

ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ
ਪਾਈ ॥੧॥ ਰਹਾਉ ॥

Meditating in remembrance on it, Ajaamal
was saved, and Ganika the prostitute was
emancipated. ||1||Pause||
ਕਉ = ਨੂੰ। ਸਿਮਰਿ ਸਿਮਰ ਕੇ। ਅਜਾਮਲੁ = {ਇਸ ਨੇ

=
ਇਕ ਮਹਾਤਮਾ ਦੇ ਕਹੇ ਆਪਣੇ ਪੁੱਤਰ ਦਾ ਨਾਮ 'ਨਾਰਾਇਣ'
ਰੱਖਿਆ ਸੀ। 'ਨਾਰਾਇਣ, ਨਾਰਾਇਣ' ਆਖਦਿਆਂ ਸਚ-ਮੁਚ
'ਨਾਰਾਇਣ-ਪਰਮਾਤਮਾ' ਨਾਲ ਇਸ ਦਾ ਪਿਆਰ ਬਣ
ਗਿਆ}। ਉਧਰਿਓ = ਵਿਕਾਰਾਂ ਤੋਂ ਬਚ ਗਿਆ। ਗਨਿਕਾ
ਵੇਸਵਾ (ਤੋਤੇ ਨੂੰ 'ਰਾਮ ਨਾਮ' ਪੜ੍ਹਾਂਦਿਆਂ ਇਸ ਦੀ ਆਪਣੀ
ਲਿਵ ਭੀ ਪਰਮਾਤਮਾ ਵਿਚ ਲੱਗ ਗਈ}। ਹੂ = ਭੀ। ਗਤਿ
=
ਉੱਚੀ ਆਤਮਕ ਅਵਸਥਾ ॥੧॥

ਜਿਸ ਨਾਮ ਨੂੰ ਸਿਮਰ ਕੇ ਅਜਾਮਲ ਵਿਕਾਰਾਂ ਤੋਂ ਬਚ ਗਿਆ
ਸੀ, (ਇਸ ਨਾਮ ਨੂੰ ਸਿਮਰ ਕੇ) ਵੇਸੁਆ ਨੇ ਭੀ ਉੱਚੀ
ਆਤਮਕ ਅਵਸਥਾ ਹਾਸਲ ਕਰ ਲਈ ਸੀ ॥੧॥ ਰਹਾਉ॥

ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ

ਆਈ ॥

Dropadi the princess of Panchaala remembered
the Lord's Name in the royal court.
ਪੰਚਾਲੀ = ਪੰਚਾਲ ਦੇਸ ਦੀ ਰਾਜ-ਕੁਮਾਰੀ, ਦ੍ਰੋਪਦੀ। ਰਾਜ







#satsang #gurbani #AshutoshMaharaj

Комментарии

Информация по комментариям в разработке