Kuldeep Singh Dhaliwal on By Election: ਜ਼ਿਮਨੀ ਚੋਣਾਂ ਨੂੰ ਲੈ ਧਾਲੀਵਾਲ ਨੇ ਦੱਸੀ ਏਹ ਅੰਦਰਲੀ ਗੱਲ|Punjab Tak

Описание к видео Kuldeep Singh Dhaliwal on By Election: ਜ਼ਿਮਨੀ ਚੋਣਾਂ ਨੂੰ ਲੈ ਧਾਲੀਵਾਲ ਨੇ ਦੱਸੀ ਏਹ ਅੰਦਰਲੀ ਗੱਲ|Punjab Tak

Kuldeep Singh Dhaliwal on By Election: ਜ਼ਿਮਨੀ ਚੋਣਾਂ ਨੂੰ ਲੈ ਧਾਲੀਵਾਲ ਨੇ ਦੱਸੀ ਏਹ ਅੰਦਰਲੀ ਗੱਲ|Punjab Tak
#kuldeepsinghdhaliwal #aap #byelections2024 #punjabnews #punjab
ਅੱਜ AAP ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਜਿਸ ਨੂੰ ਲੈ ਧਾਲੀਵਾਲ ਬੋਲੇ। ਧਾਲੀਵਾਲ ਨੇ ਜ਼ਿਮਨੀ ਚੋਣਾਂ 'ਚ ਜਿੱਤ ਦਾ ਕਰਤਾ ਵੱਡਾ ਐਲਾਨ।

About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...

Facebook -   / punjabtakofficial  
Instagram -   / punjabtak  
Twitter -   / punjabtak  
Website-https://www.tak.live/punjab-tak

Комментарии

Информация по комментариям в разработке