Arshdeep Kaler| 'ਕੇਂਦਰ ਤੇ ਮਾਨ ਸਰਕਾਰ ਦੀ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼'

Описание к видео Arshdeep Kaler| 'ਕੇਂਦਰ ਤੇ ਮਾਨ ਸਰਕਾਰ ਦੀ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼'

Arshdeep Kaler| 'ਕੇਂਦਰ ਤੇ ਮਾਨ ਸਰਕਾਰ ਦੀ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼'

#HarsimratBadal #SukhbirBadal #BikramMajithia #ShiromaniAkaliDal #BhagwantMann #cmmann #ABPSanjha #ABPLIVE

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਐ, ਇਲਜ਼ਾਮ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼ ਦਾ ਲਾਇਐ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮਤੰਰੀ ਭਗਵੰਤ ਮਾਨ ਕੇਂਦਰ ਨਾਲ ਮਿਲਕੇ ਬੇਅਦਬੀ ਦੇ ਮੁੱਖ ਦੋਸ਼ੀ ਨੂੰ ਬਚਾ ਰਹੇ ਨੇ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Комментарии

Информация по комментариям в разработке